vimarsana.com

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਸ੍ਰੀ ਸੁਭਰਮਨੀਅਮ ਜੈਸ਼ੰਕਰ ਨੂੰ ਅਫ਼ਗਾਨਿਸਤਾਨ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਜੋ ਸਿੱਖ ਅਫ਼ਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਲਈ ਬਿਨਾ ਸ਼ਰਤ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਜਿਹੜੇ ਸਿੱਖ ਭਾਰਤ ਆਉਣਗੇ, ਉਨ੍ਹਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇਗੀ।

Related Keywords

Afghanistan , ,Psgpc ,Bibi Jagir Kaur ,Setter ,Pm Modi ,Sikhs In Afghanistan ,ਅਫ਼ਗ ਨ ਸਤ ,ਸ ਖ ,ਸ਼ ਰ ਮਣ ਕਮ ਟ ,M ਮ ਦ ,ஸ்கப்க் ,பிபி ஜாகிர் காயார் ,ஏட்ட்டேர் ,

© 2024 Vimarsana

vimarsana.com © 2020. All Rights Reserved.