ਹਾਈ ਕੋਰਟ ਵੱਲੋਂ ਅਸਥਾਨਾ ਦੀ ਨਿਯੁਕਤੀ 'ਤੇ ਨੋਟਿਸ ਜਾਰੀ ਕਰਨ ਤੋਂ ਇਨਕਾਰ : The Tribune India
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਗੁਜਰਾਤ ਕਾਡਰ ਦੇ ਆਈਪੀਐੱਸ ਅਧਿਕਾਰੀ ਰਾਕੇਸ਼ ਅਸਥਾਨਾ ਦੀ ਦਿੱਲੀ ਪੁਲੀਸ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਹਾਈ ਕੋਰਟ ਨ...
Source: punjabitribuneonline.com