ਹੁਸ਼ਿਆਰਪੁਰ 'ਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਭਾਜਪਾ ਵੱਲੋਂ ਜ਼ਬਰਦਸਤ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ
ਪਿਛਲੇ ਲੰਮੇ ਸਮੇਂ ਤੋਂ ਵਿਵਾਦਾਂ ਵਿਚ ਰਿਹਾ ਹੁਸ਼ਿਆਰਪੁਰ ਦਾ ਕਮਿਊਨਿਟੀ ਹਾਲ ਦਾ ਅੱਜ ਹੁਸ਼ਿਆਰਪੁਰ ਤੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਉਦਘਾਟਨ ਕੀਤਾ ਗਿਆ। ਇਸ ਦੌਰਾਨ ਘੁਟਾਲਿਆਂ ਨੂੰ ਲੈ ਕੇ ਵਿਵਾਦਾਂ ਵਿਚ ਲਗਾਤਾਰ ਘਿਰੇ �...
Source: jagbani.punjabkesari.in