ਕਾਬੁਲ 'ਚ ਰਾਸ਼ਟਰਪਤੀ ਪੈਲੇਸ 'ਤੇ ਤਾਲਿਬਾਨੀ ਲੜਾਕਿਆਂ ਦਾ ਕਬਜ਼ਾ, ਤਾਲਿਬਾਨ ਵੱਲੋਂ ਜੰਗ ਖ਼ਤਮ ਹੋਣ ਦਾ ਐਲਾਨ : The Tribune India
ਕਾਬੁਲ, 16 ਅਗਸਤ ਤਾਲਿਬਾਨ ਲੜਾਕਿਆਂ ਦੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਦਾਖ਼ਲ ਹੋਣ ਮਗਰੋਂ ਅਫ਼ਗ਼ਾਨ ਸਦਰ ਅਸ਼ਰਫ਼ ਗਨੀ ਮੁਲਕ ਛੱਡ ਕੇ ਭੱਜ ਗਏ ਹਨ। ਗਨੀ ਨੇ ਕਿਹਾ ਕਿ ਉਹ ਮੁਲਕ ਛੱਡ ਕੇ ਜਾ ਰਹੇ ਹਨ ਤਾਂ ਕਿ ਸ਼ਹਿਰ ਵਿੱਚ ਖ਼ੂਨ-ਖਰਾ�...
Source: punjabitribuneonline.com