vimarsana.com

Latest Breaking News On - July congress - Page 10 : vimarsana.com

ਲਖੀਮਪੁਰ ਖੀਰੀ ਜ਼ਿਲ੍ਹਾ ਪੰਚਾਇਤ ਦੀ ਚੋਣ ਦੁਬਾਰਾ ਕਰਵਾਈ ਜਾਵੇ: ਪ੍ਰਿਯੰਕਾ ਗਾਂਧੀ

ਅਪਡੇਟ ਦਾ ਸਮਾਂ : 130 ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਲਖੀਮਪੁਰ ਖੀਰੀ ਵਿੱਚ ਪੀੜਤ ਔਰਤਾਂ ਨੂੰ ਮਿਲਦੀ ਹੋਈ। -ਫੋਟੋ: ਪੀਟੀਆਈ ਲਖਨਊ, 17 ਜੁਲਾਈ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਉਨ੍ਹਾਂ ਦੋ ਔਰਤਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨਾਲ ਭਾਜਪਾ ਵਰਕਰਾਂ ਨੇ ਕਥਿਤ ਤੌਰ ’ਤੇ ਮਾੜਾ ਵਿਵਹਾਰ ਕੀਤਾ ਸੀ। ਉਨ੍ਹਾਂ ਮੰਗ ਕੀਤੀ ਕਿ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ਵਿਚ ਹਾਲ ਹੀ ’ਚ ਹੋਈ ਜ਼ਿਲ੍ਹਾ ਪੰਚਾਇਤ ਦੀ ਚੋਣ ਰੱਦ ਕੀਤੀ ਜਾ

ਸ਼ਰਦ ਪਵਾਰ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਅਪਡੇਟ ਦਾ ਸਮਾਂ : 280 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਦੇ ਹੋਏ ਸ਼ਰਦ ਪਵਾਰ। -ਫੋਟੋ: ਪੀਟੀਆਈ ਨਵੀਂ ਦਿੱਲੀ, 17 ਜੁਲਾਈ ਰਾਸ਼ਟਰਵਾਦੀ ਕਾਂਗਰਸ ਪਾਰਟੀ ਮੁਖੀ ਸ਼ਰਦ ਪਵਾਰ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਅਤੇ ਦੋਵਾਂ ਨੇਤਾਵਾਂ ਨੇ ਲੱਗਪਗ ਇੱਕ ਘੰਟਾ ਚੱਲੀ ਮੀਟਿੰਗ ਦੌਰਾਨ ਕਈ ਮੁੱਦਿਆਂ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਉਨ੍ਹਾਂ ਦੀ ਮੀਟਿੰਗ ਦੀ ਇੱਕ ਤਸਵੀਰ ਟਵੀਟ ਕੀਤੀ ਗਈ ਹੈ ਪਰ ਉਨ੍ਹਾਂ ਵਿਚਾਲੇ ਹੋਈ ਗੱਲਬਾਤ ਬਾਰੇ ਤਫ਼ਸੀਲ ਨਹ

ਲੋਕਤੰਤਰ ਦਾ ਘਾਣ ਕਰ ਰਹੀ ਹੈ ਯੋਗੀ ਸਰਕਾਰ: ਪ੍ਰਿਯੰਕਾ ਗਾਂਧੀ

ਅਪਡੇਟ ਦਾ ਸਮਾਂ : 150 ਲਖਨਊ ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦੀ ਹੋਈ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ। -ਫੋਟੋ: ਪੀਟੀਆਈ ਲਖਨਊ, 16 ਜੁਲਾਈ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਇੱਥੇ ਕਿਹਾ ਕਿ ਯੋਗੀ ਆਦਿੱਤਿਆਨਾਥ ਦੀ ਸਰਕਾਰ ਉੱਤਰ ਪ੍ਰਦੇਸ਼ ਵਿਚ ਲੋਕਤੰਤਰ ਦਾ ਘਾਣ ਕਰ ਰਹੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਵਿਡ ਖ਼ਿਲਾਫ਼ ਲੜਾਈ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ

Партия Бабурина вывалила на ЦИК гору недооформленных документов и написала кане любят русский народ

Партия Бабурина вывалила на ЦИК гору недооформленных документов и написала кане любят русский народ
livejournal.com - get the latest breaking news, showbiz & celebrity photos, sport news & rumours, viral videos and top stories from livejournal.com Daily Mail and Mail on Sunday newspapers.

ਟਵਿੱਟਰ ਖ਼ਿਲਾਫ਼ ਕਾਰਵਾਈ ਲੋਕ ਆਵਾਜ਼ ਦਬਾਉਣ ਦੀ ਕੋਸ਼ਿਸ਼: ਐੱਨਸੀਪੀ

ਅਪਡੇਟ ਦਾ ਸਮਾਂ : 90 ਮੁੰਬਈ, 15 ਜੁਲਾਈ ਨੈਸ਼ਨਲਿਸਟ ਕਾਂਗਰਸ ਪਾਰਟੀ ਨੇ ਅੱਜ ਇੱਥੇ ਦੋਸ਼ ਲਾਇਆ ਹੈ ਕਿ ਕੌਮਾਂਤਰੀ ਸੰਚਾਰ ਪਲੇਟਫਾਰਮ ਨੂੰ ਨਿਸ਼ਾਨਾ ਬਣਾ ਕੇ ਕੇਂਦਰ ਸਰਕਾਰ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਟਵਿੱਟਰ ਵੱਲੋਂ ਹਾਲ ਹੀ ਵਿਚ ਜਾਰੀ ਕੀਤੀ ਗਈ ਆਪਣੀ ਪਾਰਦਰਸ਼ਤਾ ਰਿਪੋਰਟ ਵਿਚ ਕੀਤੇ ਗਏ ਖੁਲਾਸਿਆਂ ਦਾ ਹਵਾਲਾ ਦਿੰਦਿਆ ਐੱਨਸੀਪੀ ਦੇ ਕੌਮੀ ਬੁਲਾਰੇ ਅਤੇ ਮੰਤਰੀ ਨਵਾਬ ਮਲਿਕ ਨੇ ਰੋਜ਼ਾਨਾ ਆਧਾਰ ’ਤੇ ਸੂਚਨਾ ਮੰਗ ਕੇ ਟਵਿੱਟਰ ਨੂੰ ਪ੍ਰੇਸ਼ਾਨ ਕਰਨ ਦੀਆਂ ਕਥਿਤ ਕੋ

© 2025 Vimarsana

vimarsana © 2020. All Rights Reserved.