Latest Breaking News On - Punjab delhi - Page 1 : vimarsana.com
ਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਡੇਗਣ ਦੀ ਭਾਜਪਾ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ‘ਆਪ’ ਨੇ ਭਾਜਪਾ ’ਤੇ ਇਕ ਵਾਰ ਫਿਰ ਨਿਸ਼ਾਨਾ ਵਿੰਨ੍ਹਿਆ ਹੈ। ‘ਆਪ’ ਨੇਤਾ ਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ‘ਆਪ੍ਰੇਸ਼ਨ ਲੋਟਸ’ ਦੇ ਤਹਿਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵਿਰੋਧੀ ਦਲਾਂ ਦੀਆਂ ਸਰਕਾਰਾਂ ਨੂੰ ਤੋੜਨ ਲਈ ‘ਸੀਰੀਅਲ ਕਿਲਰ’ ਦੀ ਤਰ੍ਹਾਂ ਕੰਮ ਕਰ ਰਹੀ ਹੈ।
DelhiIndiaPunjab-delhiOperation-lotusAm-aadmi-partyJpOngress