ਭਾਰਤ ਦੇ ਮੁੱਖ ਜੱਜ (ਸੀ.ਜੇ.ਆਈ.) ਐੱਨ.ਵੀ. ਰਮਨਾ ਨੇ ਹਾਲ ਦੇ ਸਾਲਾਂ ’ਚ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਦੌਰਾਨ ਸੰਸਦ ’ਚ ਚਰਚਾ ਦੇ ਸੈਸ਼ਨ ’ਤੇ ਸਵਾਲ ਖੜ੍ਹੇ ਕਰਦੇ ਹੋਏ ਐਤਵਾਰ ਨੂੰ ਕਿਹਾ ਕਿ ਅੱਜ-ਕੱਲ੍ਹ ਬਣਾਏ ਗਏ ਕਾਨੂੰਨਾਂ ’ਚ ਸਪਸ਼ਟਤਾ ਨਹੀਂ ਹੁੰਦੀ, ਜਿਸ ਨਾਲ ਸਰਕਾਰ ਦੇ ਨਾਲ-ਨਾਲ ਆਮ ਜਨਤਾ ਨੂੰ ਵੀ ਸਮੱਸਿਆਵਾਂ ਦਾ ਸਾਹਮਣੇ ਕਰਨਾ ਪੈਂਦਾ ਹੈ।
Related Keywords