ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਅਤੇ ਦਿ ਰੈਵੇਨਿਊ ਕਾਨੂੰਗੋ ਐਸੋਸੀਏਸ਼ਨ ਵੱਲੋਂ ਡਿਪਟੀ ਦਫ਼ਤਰ ਕੰਪਲੈਕਸ ’ਤੇ ਇਕ ਵਿਸ਼ਾਲ ਧਰਨਾ ਲਗਾਇਆ ਗਿਆ। ਇਸ ਧਰਨੇ ’ਚ ਵਸੀਕਾ-ਨਵੀਸਾਂ ਅਤੇ ਅਸ਼ਟਾਮ ਫਰੋਸ਼ਾਂ ਨਾਲ ਰਿਟਾਇਰਡ ਨਾਇਬ ਤਹਿਸੀਲਦਾਰ ਅਤੇ ਹੋਰ ਅਧਿਕਾਰੀਆਂ ਦੇ ਇਲਾਵਾ ਨੰਬਰਦਾਰ ਯੂਨੀਅਨ ਅਤੇ ਚੌਂਕੀਦਾਰ ਯੂਨੀਅਨ ਨੇ ਹਿੱਸਾ ਲਿਆ। ਧਰਨੇ ’ਚ ਐਲਾਨ ਕੀਤਾ ਗਿਆ ਹੈ ਕਿ ਜੇਕਰ ਪੰਜਾਬ ਸਰਕਾਰ ਨੇ 31 ਅਗਸਤ ਤੱਕ ਪਟਵਾਰੀਆਂ ਨੂੰ ਕੰਪਿਊਟਰ ਮੁਹੱਈਆ ਨਾ ਕਰਵਾਏ ਤਾਂ
Related Keywords