ਫਰਵਰੀ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ-ਆਪਣੇ ਪੱਧਰ ’ਤੇ ਰਣਨੀਤੀ ਤਿਆਰ ਕੀਤੀ ਸੀ ਤਾਂ ਜੋ ਪੰਜਾਬ ਦਾ ਮੋਰਚਾ ਫਤਿਹ ਕੀਤਾ ਜਾ ਸਕੇ। ਆਪੋ-ਆਪਣੇ ਪੱਧਰ ’ਤੇ ਬਣਾਈ ਗਈ ਇਸ ਰਣਨੀਤੀ ਵਿਚ ਸਾਰਿਆਂ ਨੇ ਅਨੁਸੂਚਿਤ ਜਾਤੀ ਦੇ ਵੋਟ ਬੈਂਕ ਨੂੰ ਕੇਂਦਰ ਵਿਚ ਰੱਖ ਕੇ ਪਾਲਿਸੀ ਬਣਾਈ ਸੀ।
Related Keywords