ਦੇਸ਼ ’ਚ ਕੋਰੋਨਾ ਲਾਗ ਦੇ ਮਾਮਲਿਆਂ ’ਚ ਉਤਾਰ-ਚੜਾਅ ਜਾਰੀ ਹੈ। ਬੀਤੇ 24 ਘੰਟਿਆਂ ’ਚ 39,070 ਕੋਰੋਨਾ ਮਰੀਜ਼ ਪਾਏ ਗਏ ਹਨ, ਜਦਕਿ 491 ਲੋਕਾਂ ਦੀ ਮੌਤ ਹੋਈ ਹੈ। ਉਥੇ ਹੀ 43,910 ਮਰੀਜ਼ ਠੀਕ ਹੋ ਕੇ ਘਰ ਪਰਤ ਗਏ ਹਨ। ਸ਼ਨੀਵਾਰ ਨੂੰ ਕੋਰੋਨਾ ਦੇ 38 ਹਜ਼ਾਰ ਮਾਮਲੇ ਸਾਹਮਣੇ ਆਏ ਸਨ। ਦੇਸ਼ ’ਚ ਹੁਣ ਵੀ ਸਰਗਰਮ ਮਰੀਜ਼ਾਂ ਦੀ ਗਿਣਤੀ 4,06,822 ਹੈ।
Related Keywords