ਅਫ਼ਗਾਨਿਸਤਾਨ ਵਿਚ ਇਸਲਾਮਿਕ ਸਟੇਟ ਨਾਲ ਸਬੰਧਤ ‘ਇਸਲਾਮਿਕ ਸਟੇਟ-ਖੁਰਾਸਾਨ ਪ੍ਰਾਂਤ’ (ਆਈ.ਐੱਸ.ਕੇ.ਪੀ.) ਨੇ ਕਾਬੁਲ ਹਵਾਈਅੱਡੇ ਦੇ ਬਾਹਰ ਹੋਏ ਹਮਲਿਆਂ ਦੀ ਜ਼ਿੰਮੇਦਾਰੀ ਲਈ ਹੈ। ਅਫ਼ਗਾਨ ਅਤੇ ਅਮਰੀਕੀ ਅਧਿਕਾਰੀਆਂ ਮੁਤਾਬਕ ਕਾਬੁਲ ਹਵਾਈਅੱਡੇ ਨੇੜੇ 2 ਆਤਮਘਾਤੀ ਹਮਲਾਵਰਾਂ ਅਤੇ ਬੰਦੂਕਧਾਰੀਆਂ ਵੱਲੋਂ ਅਫ਼ਗਾਨਾਂ ਦੀ ਭੀੜ ’ਤੇ ਕੀਤੇ ਗਏ ਹਮਲੇ ਵਿਚ ਘੱਟ ਤੋਂ ਘੱਟ 72 ਲੋਕਾਂ ਦੀ ਮੌਤ
Related Keywords