ਆਜ਼ਾਦੀ ਦਿਹਾੜੇ ਤੋਂ ਠੀਕ ਪਹਿਲਾਂ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵਲੋਂ ਈ. ਓ. ਐੱਸ03 ਉਪਗ੍ਰਹਿ (ਸੈਟੇਲਾਈਟ) ਦੀ ਲਾਂਚਿੰਗ ਨਾਕਾਮ ਰਹੀ। ਵੀਰਵਾਰ ਸਵੇਰੇ ਜਦੋਂ ਦੇਸ਼ ਪੁਲਾੜ ਦੀ ਦੁਨੀਆ ਵਿਚ ਇਕ ਵਾਰ ਫਿਰ ਤੋਂ ਇਤਿਹਾਸ ਰਚਣ ਲਈ ਬਿਲਕੁੱਲ ਤਿਆਰ ਸੀ ਤਾਂ ਰਾਕੇਟ ਦੇ ਤੀਜੇ ਪੜਾਅ ਦੇ ਕ੍ਰਾਯੋਜੈਨਿਕ ਇੰਜਣ ’ਚ ਕੁਝ ਗੜਬੜੀ ਆ ਗਈ।
Related Keywords