ਫ਼ਿਲਮ ‘ਸੀਤਾ’ ਨੂੰ ਲੈ ਕੇ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਹਾਲ ਹੀ ’ਚ ਕਿਹਾ ਗਿਆ ਸੀ ਕਿ ਇਸ ਫ਼ਿਲਮ ’ਚ ਅਦਾਕਾਰੀ ਲਈ ਕਰੀਨਾ ਕਪੂਰ ਖ਼ਾਨ ਨੇ 12 ਕਰੋੜ ਰੁਪਏ ਦੀ ਮੰਗ ਕੀਤੀ ਹੈ। ਹਾਲਾਂਕਿ ਹੁਣ ਰਿਪੋਰਟ ’ਚ ਦਾਅਵਾ ਕੀਤਾ ਗਿਆ ਹੈ ਕਿ ਕਰੀਨਾ ਕਪੂਰ ਨਾਲ ਇਸ ਫ਼ਿਲਮ ਨੂੰ ਲੈ ਕੇ ਕਦੇ ਸੰਪਰਕ ਨਹੀਂ ਕੀਤਾ ਗਿਆ ਸੀ...
Related Keywords