ਰਣਜੀਤ ਸਾਗਰ ਡੈਮ ਪ੍ਰਾਜੈਕਟ ਦੀ ਵਿਸ਼ਾਲ ਝੀਲ ’ਚ ਮਾਮੂਨ ਕੈਂਟ ਤੋਂ ਉਡਾਣ ਭਰਨ ਤੋਂ ਬਾਅਦ ਧਰੁਪ ਹੈਲੀ ਕਾਪਟਰ ਰਣਜੀਤ ਸਾਗਰ ਡੈਮ ਪ੍ਰਾਜੈਕਟ ਦੀ ਝੀਲ ’ਚ ਮੰਗਲਵਾਰ ਨੂੰ ਸਵੇਰੇ 10 ਵੱਜ ਕੇ 50 ਮਿੰਟ ’ਤੇ ਕ੍ਰੈਸ਼ ਹੋ ਕੇ ਡਿੱਗ ਗਿਆ ਸੀ। ਜਿਸ ’ਚ ਸਵਾਰ ਪਾਇਲਟ ਲੈਫਟੀਨੈਂਟ ਕਰਨਲ ਏ. ਐੱਸ. ਬਾਠ ਅਤੇ ਕੈਪਟਨ ਜੈਯੰਤ ਜੋਸ਼ੀ ਹੈਲੀ ਕਾਪਟਰ ਸਮੇਤ ਲਾਪਤਾ ਹੋ ਗਏ ਹਨ,
Related Keywords