ਰਾਜਸਥਾਨ ਰ&#x

ਰਾਜਸਥਾਨ ਰੋਡਵੇਜ਼ ਦੀ ਬੱਸ ਨੇ ਬਜ਼ੁਰਗ ਨੂੰ ਮਾਰੀ ਟੱਕਰ, ਮੌਤ

ਬੁੜੈਲ ਤੋਂ ਘਰ ਜਾ ਰਹੇ ਬਜ਼ੁਰਗ ਨੂੰ ਰਾਜਸਥਾਨ ਰੋਡਵੇਜ਼ ਦੀ ਬੱਸ ਨੇ ਸੈਕਟਰ-20 ਗੁਰਦੁਆਰਾ ਚੌਕ ’ਚ ਟੱਕਰ ਮਾਰ ਦਿੱਤੀ। ਜ਼ਖ਼ਮੀ ਬਜ਼ੁਰਗ ਨੂੰ ਪੁਲਸ ਨੇ ਜੀ. ਐੱਮ. ਸੀ. ਐੱਚ.-32 ਵਿਚ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਬਜ਼ੁਰਗ ਨੇ ਦਮ ਤੋੜ ਦਿੱਤਾ।

Related Keywords

, Rajasthan , Roadways , Us , Death , ਰ ਜਸਥ ਨ , ਰ ਡਵ ਜ਼ , ਮ ਤ , ராஜஸ்தான் , எங்களுக்கு ,

© 2025 Vimarsana