ਅਫਗਾਨਿਸਤਾਨ ’ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਭਾਰਤ ਦੀ ਪੱਛਮੀ ਸਰਹੱਦ ’ਤੇ ਸੁਰੱਖਿਆ ਨੂੰ ਲੈ ਕੇ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਇਸ ਲਈ ਇਸ ਸਰਹੱਦ ’ਤੇ ਹੁਣ ਸੁਰੱਖਿਆ ਵਧਾਉਣ ਦੀ ਲੋੜ ਹੈ। ਹਾਲਾਂਕਿ ਅਫਗਾਨਿਸਤਾਨ ਦੇ ਨਾਲ ਭਾਰਤ ਦੀ ਸਿਰਫ 106 ਕਿਲੋਮੀਟਰ ਦੀ ਸਰਹੱਦ ਲੱਗਦੀ ਹੈ ਅਤੇ ਇਹ ਇਲਾਕਾ ਪਾਕਿ ਮਕਬੂਜ਼ਾ ਕਸ਼ਮੀਰ ਵਿਚ ਪੈਂਦਾ ਹੈ।
Related Keywords