ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਦਿੱਲੀ ਰਿਹਾਇਸ਼ ਵਿਖੇ ਰਾਸ਼ਟਰੀ ਮੰਚ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਦੇਸ਼ ਦੇ ਉੱਘੇ ਰਾਜਸੀ ਨੇਤਾਵਾਂ, ਸਾਬਕਾ ਉੱਚ ਅਧਿਕਾਰੀਆਂ ਅਤੇ ਸਿਆਸੀ ਮਾਹਿਰਾਂ ਵਲੋਂ ਦੇਸ਼ ਦੇ ਮੌਜੂਦਾ ਹਾਲਾਤ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
Related Keywords