ਦੇਸ਼ ਭਰ ਵਿਚ 75ਵਾਂ ਸੁਤੰਤਰਤਾ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। 75ਵੇਂ ਸੁਤੰਤਰਤਾ ਦਿਵਸ ਮੌਕੇ ਜਿੱਥੇ ਦੇਸ਼ ਵਾਸੀਆਂ ਵਿੱਚ ਭਾਰੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਉੱਥੇ ਹੀ ਵਿਰਾਸਤੀ ਸ਼ਹਿਰ ਨਾਭਾ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਕੁਮਾਰ ਮਿੱਤਲ ਸ਼ੈਂਟੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਤੇ ਤਿਰੰਗਾ ਝੰਡਾ ਫਹਿਰਾਇਆ ਗਿਆ।
Related Keywords