ਭਾਰਤ ਸਥਿਤ ਅਫ਼ਗਾਨ ਦੂਤਘਰ ਦੇ ਇਕ ਅਧਿਕਾਰੀ ਨੇ ਸੋਮਵਾਰ ਨੂੰ ਕਿਹਾ ਕਿ ਡਿਪਲੋਮੈਟ ਮਿਸ਼ਨ ਦਾ ਟਵਿੱਟਰ ਅਕਾਊਂਟ ਹੈਕ ਹੋ ਗਿਆ ਹੈ। ਅਫ਼ਗਾਨ ਰਾਸ਼ਟਰਪਤੀ ਅਸ਼ਰਫ ਗਨੀ ਦੇ ਦੇਸ਼ ਛੱਡਣ ’ਤੇ ਇੱਥੇ ਸਥਿਤ ਅਫ਼ਗਾਨ ਦੂਤਘਰ ਦੇ ਟਵਿੱਟਰ ਹੈਂਡਲ ਤੋਂ ਉਨ੍ਹਾਂ ਵਿਰੁੱਧ ਵੱਖ-ਵੱਖ ਟਵੀਟ ਜਾਰੀ ਹੋਣ ਤੋਂ ਬਾਅਦ ਅਧਿਕਾਰੀ ਨੇ ਇਹ ਗੱਲ ਕਹੀ।
Related Keywords