ਕੈਪਟਨ ਵੱਲੋਂ ਕਿਸਾਨਾਂ ਲਈ ਬਿਜਲੀ ਖ਼ਰੀਦਣ ਲਈ ਫੰਡ ਜਾਰੀ
ਚਰਨਜੀਤ ਭੁੱਲਰ ਚੰਡੀਗੜ੍ਹ, 25 ਜੂਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੜਕਾਂ ’ਤੇ ਉੱਤਰੇ ਕਿਸਾਨਾਂ ਦੇ ਗੁੱਸੇ ਨੂੰ ਦੇਖਦਿਆਂ ਅੱਜ ਪਾਵਰਕੌਮ ਨੂੰ ਹਦਾਇਤ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪ
Source: punjabitribuneonline.com