ਖੇਤੀ ਸਬਸਿਡੀ ਦੇ ਖਾਤਮੇ ਲਈ ਕੇਂਦਰ ਨੇ ਬੁਣਿਆ ਨਵਾਂ ਤਾਣਾ
ਚਰਨਜੀਤ ਭੁੱਲਰ ਚੰਡੀਗੜ੍ਹ, 13 ਜੂਨ ਕੇਂਦਰ ਸਰਕਾਰ ਨੇ ਖੇਤੀ ਸਬਸਿਡੀ ਦੇ ਖ਼ਾਤਮੇ ਲਈ ਹੁਣ ਨਵਾਂ ਤਾਣਾ ਬੁਣਿਆ ਹੈ। ਕੇਂਦਰ ਨੇ ਬਿਜਲੀ ਸੋਧ ਬਿੱਲ-2020 ਦਾ ਮੰਤਵ ਪੂਰਨ ਲਈ ਇਹ ਤਾਜ਼ਾ ਚਾਲ ਚੱਲੀ ਹੈ ਜੋ ਪੰਜਾਬ ਦੀ ਕਿਸਾਨੀ ਨੂੰ ਵੀ ਲਪੇਟ
Source: punjabitribuneonline.com