ਜਲੰਧਰ: ਸਪਾ ਸੈਂਟਰ 'ਚ ਹੋਏ ਗੈਂਗਰੇਪ ਦੇ ਮਾਮਲੇ ਦਾ ਮਾਸਟਰਮਾਈਂਡ ਆਸ਼ੀਸ਼ ਤੇ ਸਾਥੀ ਇੰਦਰ ਗ੍ਰਿਫ਼ਤਾਰ
ਮਾਡਲ ਟਾਊਨ ਸਥਿਤ ਕਲਾਊਡ ਸਪਾ ਸੈਂਟਰ ਵਿਚ ਨਾਬਾਲਗ ਕੁੜੀ ਨਾਲ ਗੈਂਗਰੇਪ ਦੇ ਮਾਮਲੇ ਵਿਚ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਸ ਨੇ ਗੈਂਗਰੇਪ ਦੀ ਘਟਨਾ ਵਿਚ ਲੋੜੀਂਦੇ ਅਤੇ ਮਾਮਲੇ ਦੇ ਮਾਸਟਰਮਾਈਂਡ ਆਸ਼ੀਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਤਾ ਲੱਗਾ ਹੈ ਕਿ ਦੇਰ ਰਾਤ ਪੁਲਸ ਨੇ ...
Source: jagbani.punjabkesari.in