ਬਰਗਾੜੀ ਮੋਰਚਾ ਦੇ 40ਵੇਂ ਜਥੇ ਦੇ 8 ਸਿੰਘਾਂ ਨੇ ਦਿੱਤੀ ਗ੍ਰਿਫਤਾਰੀ
ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦੇ ਸਬੰਧ ’ਚ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ’ਚ ਚੱਲ ਰਿਹਾ ਹੈ।
Source: jagbani.punjabkesari.in