ਸ਼ੇਖ ਹਸੀਨਾ ਦੇ ਭਾਰਤ ਦੌਰੇ ਦੀ ਅਹਿਮੀਅਤ
ਭਾਰਤ ਨੇ ਹਾਲ ਹੀ ਵਿਚ ਸਰਕਾਰੀ ਦੌਰੇ ’ਤੇ ਆਈ ਗੁਆਂਢੀ ਮੁਲਕ ਬੰਗਲਾਦੇਸ਼ ਦੀ ਸਭ ਤੋਂ ਮਾਣਮੱਤੀ ਆਗੂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵਾਜਿਦ ਦਾ ਸਵਾਗਤ ਕੀਤਾ। ਉਹ ਬੰਗਲਾਦੇਸ਼ ਦੇ ਬਾਨੀ ਸ਼ੇਖ ਮੁਜੀਬੁਰ ਰਹਿਮਾਨ ਦੀ ਧੀ ਹਨ ਅਤੇ ਭਾਰਤ ਨਾਲ ਉਨ੍ਹਾਂ ਦ
Source: punjabitribuneonline.com