ਕਿਸਾਨੀ ਸੰਘਰਸ਼ ਅਤੇ ਸਿਆਸੀ ਸੰਭਾਵਨਾਵਾਂ
ਅਪਡੇਟ ਦਾ ਸਮਾਂ : 280 ਜਗਰੂਪ ਸਿੰਘ ਸੇਖੋਂ ਬਹੁਤ ਤਰਾਸਦੀ ਵਾਲੀ ਗੱਲ ਹੈ ਕਿ ਆਜ਼ਾਦ ਭਾਰਤ ਵਿਚ ਹੋਈਆਂ 17 ਪਾਰਲੀਮੈਂਟ ਅਤੇ ਪੰਜਾਬ ਦੀਆਂ 15 ਅਸੈਂਬਲੀ ਚੋਣਾਂ ਵਿਚ ਕਿਸਾਨੀ ਮੁੱਦਿਆਂ ਦੀ ਗੱਲ ਤਾਂ ਹੋਈ ਹੈ ਪਰ ਇਹ ਵੋਟਾਂ ਲੈਣ ਤੱਕ ਹੀ ਸੀਮਤ ਰਹੀ ਹੈ। ਦੋ-ਤਿਹਾਈ ਤੋਂ ਵੱਧ ਆਬਾਦੀ ਕਿਸਾਨੀ ਨਾਲ ਸਬà...