ਅੰਮ੍ਰਿਤਸਰ ਦੇ ਵਪਾਰੀਆਂ ਨੂੰ ਇਕ ਹੋਰ ਝਟਕਾ! ਚਮਨ ਬਾਰਡਰ 'ਤੇ ਤਾਲਿਬਾਨ ਦਾ ਕਬਜ਼ਾ, ਬੰਦ ਹੋ ਸਕਦੈ ਕਾਰੋਬਾਰ
ਆਈ. ਸੀ. ਪੀ. ਅਟਾਰੀ ਬਾਰਡਰ ’ਤੇ ਆਯਾਤ-ਨਿਰਯਾਤ ਕਰਨ ਵਾਲੇ ਅੰਮ੍ਰਿਤਸਰ ਦੇ ਕਾਰੋਬਾਰੀਆਂ ਨੂੰ ਇਕ ਹੋਰ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਅਫਗਾਨਿਸਤਾਨ ਦੇ ਚਮਨ ਬਾਰਡਰ ’ਤੇ ਤਾਲਿਬਾਨ ਨੇ ਕਬਜ਼ਾ ਕਰ ਲਿਆ ਹੈ, ਜਿਸ ਨਾਲ ਅਫਗਾਨਿਸਤਾਨ ਤੋਂ ਆਈ. ਸੀ. ਪੀ. ਅਟਾਰੀ ’ਤੇ ਆਉਣ ਵਾਲੀਆਂ ਵਸਤਾਂ ਦਾ ਆà¨...