ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਲੰਧਰ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ, ਸ਼ਹਿਰ 'ਚ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ
ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ’ਤੇ ਕਮਿਸ਼ਨਰੇਟ ਪੁਲਸ ਨੇ ਮੰਗਲਵਾਰ ਸਾਰੇ ਪ੍ਰਮੁੱਖ ਸਥਾਨਾਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਤਾਂ ਜੋ ਸ਼ਹਿਰ ’ਚ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ....
Source: jagbani.punjabkesari.in