ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ-ਮਜ਼ਦੂਰ ਅੰਦੋਲਨ ਦੇ 9 ਮਹੀਨੇ ਪੂਰੇ: ਦਿੱਲੀ ਦੇ ਸਿੰਘੂ ਬਾਰਡਰ 'ਤੇ ਕੌਮੀ ਸੰਮੇਲਨ ਸ਼ੁਰੂ : The Tribune India
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 26 ਅਗਸਤ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਆਪਣੇ ਅੰਦੋਲਨ ਦੇ ਨੌਂ ਮਹੀਨੇ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਪਹਿਲੀ ਆਲ ਇੰਡੀਆ ਕਾਨਫਰੰਸ ਅੱਜ ਸਿੰਘੂ ਬਾਰਡਰ ’ਤੇ ਸ਼ੁਰੂ ਹੋਈ। ਕਾਨਫਰੰਸ ਵਿਚ ਕਿਸਾਨ