ਪਾਣੀ ਦੇ ਵਧ ਰਹੇ ਸੰਕਟ ਲਈ ਜਿ਼ੰਮੇਵਾਰ ਕੌਣ?
ਅਪਡੇਟ ਦਾ ਸਮਾਂ : 290 ਡਾ. ਗਿਆਨ ਸਿੰਘ ਪੱਤਰਕਾਰ ਐੱਸਪੀ ਸਿੰਘ ਨੇ ਵ੍ਹੱਟਸਐਪ ਸੁਨੇਹੇ ਵਿਚ ਪੰਜਾਬ ’ਚ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਖ਼ਤਰਨਾਕ ਹੱਦ ਤੱਕ ਹੇਠਾਂ ਜਾਣ ਬਾਰੇ ਇਕ ਸਰਕਾਰੀ ਅਫਸਰ ਦੀ ਚਿੰਤਾ ਸਾਂਝੀ ਕੀਤੀ। ਅਫਸਰ ਨੇ ਲਿਖਿਆ ਹੈ: “ਮੈਂ ਅੱਜ ਸੰਗਰੂਰ, ਬਰਨਾਲਾ, ਮੋਗਾ, ਫਿਰੋਜ਼ਪੁਰ à...
Source: punjabitribuneonline.com