ਭਲਕੇ ਜਲ੍ਹਿਆਂਵਾਲਾ ਬਾਗ ਮੈਮੋਰੀਅਲ ਦੇ ਨਵੇਂ ਕੰਪਲੈਕਸ ਦਾ ਉਦਘਾਟਨ ਕਰਨਗੇ PM ਨਰਿੰਦਰ ਮੋਦੀ
ਅੰਮ੍ਰਿਤਸਰ ਜ਼ਿਲ੍ਹੇ ’ਚ ਸਥਿਤ ਜਲ੍ਹਿਆਂਵਾਲਾ ਬਾਗ ਦੇ ਯਾਦਗਾਰ ਕੰਪਲੈਕਸ ਦਾ ਮੁੜ ਨਿਰਮਾਣ ਕੀਤਾ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਅਗਸਤ ਦੀ ਸ਼ਾਮ 6:25 ਵਜੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਕੀਤੇ ਗਏ ਯਾਦਗਾਰ ਕੰਪਲੈਕਸ ਦਾ ਉਦਘà...
Source: jagbani.punjabkesari.in