ਦੇਸ਼ਮੁਖ ਤੇ ਸਹਿਯੋਗੀਆਂ ਦੇ ਟਿਕਾਣਿਆਂ 'ਤੇ ਈਡੀ ਵੱਲੋਂ ਛਾਪੇ : The Tribune India
ਨਵੀਂ ਦਿੱਲੀ, 25 ਜੂਨ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ (71) ਦੇ ਨਾਗਪੁਰ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਮੁੰਬਈ ਸਥਿਤ ਟਿਕਾਣਿਆਂ ’ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਕਿਹਾ ਕ