ਪ੍ਰੇਮੀ ਦਾ ਖ਼ੌਫਨਾਕ ਕਾਰਾ, 5 ਬੱਚਿਆਂ ਦੀ ਮਾਂ ਨੂੰ ਗੋਲੀ ਮਾਰ ਕਤਲ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ
ਸਰਹੱਦ ਪਾਰ ਇਕ ਵਿਅਕਤੀ ਵਲੋਂ ਆਪਣੀ ਪ੍ਰੇਮਿਕਾ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ। ਪ੍ਰੇਮਿਕਾ ਦੇ ਕਤਲ ਮਗਰੋਂ ਵਿਅਕਤੀ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰੇਮਿਕਾ ਪੰਜ ਬੱਚਿਆਂ ਦੀ ਮਾਂ ਸੀ, ਜਿਸ ਨੇ ਆਪਣੇ ਪਹਿਲੇ ...