ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, ਵਨ ਟਾਈਮ ਸੈਟਲਮੈਂਟ ਪਾਲਿਸੀ ਨੂੰ ਦਿੱਤੀ ਮਨਜ਼ੂਰੀ
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਪੰਜਾਬ ਕੈਬਨਿਟ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਅੱਜ ਵਨ ਟਾਈਮ ਸੈਟਲਮੈਂਟ ਪਾਲਿ