ਓਲੰਪਿਕ ਖੇਡਾਂ ਦਾ ਸੰਵਿਧਾਨ: ਓਲੰਪਿਕ ਚਾਰਟਰ
ਅਪਡੇਟ ਦਾ ਸਮਾਂ : 160 ਪ੍ਰਿੰ. ਸਰਵਣ ਸਿੰਘ ਓਲੰਪਿਕ ਚਾਰਟਰ ਅਜਿਹਾ ਦਸਤਾਵੇਜ਼ ਹੈ ਜਿਸ ਦੀ ਜਾਣਕਾਰੀ ਖੇਡਾਂ ਨਾਲ ਜੁੜੇ ਹਰ ਵਿਅਕਤੀ ਨੂੰ ਹੋਣੀ ਚਾਹੀਦੀ ਹੈ। ਆਧੁਨਿਕ ਓਲੰਪਿਕ ਖੇਡਾਂ ਦੇ ਪਿਤਾਮਾ ਪੀਅਰੇ ਦਿ ਕੂਬਰਤਿਨ ਨੇ 23 ਜੂਨ 1894 ਨੂੰ ਪੈਰਿਸ ਦੀ ਓਲੰਪਿਕ ਕਾਂਗਰਸ ਵਿਚ ਇਸ ਦਾ ਖਰੜਾ ਪੇਸ਼ ਕੀਤ...