ਯੋਗੀ ਆਦਿਤਿਆਨਾਥ ਦੀਆਂ ਚਾਰਾਜੋਈਆਂ
ਰਾਧਿਕਾ ਰਾਮਸੇਸ਼ਨ ਪਿਛਲੇ ਹਫ਼ਤੇ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਜੇਤੂ ਬਣ ਕੇ ਨਿਕਲਣ ਦਾ ਅਹਿਸਾਸ ਥੋੜ੍ਹਚਿਰਾ ਸਾਬਿਤ ਹੋ ਸਕਦਾ ਹੈ ਕਿਉਂਕਿ ਇਸ ਦੌਰਾਨ ਸਿਆਸੀ ਮਾਹੌਲ ਇੰਨਾ ਵਿਗੜ ਹੋ ਚੁੱਕਿਆ ਹੈ
Source: punjabitribuneonline.com