ਅਫ਼ਗਾਨਿਸਤਾਨ ਦੀ ਦਹਿਸ਼ਤ ਵੇਖ ਪੰਜਾਬੀ ਕਲਾਕਾਰ ਵੀ ਹੈਰਾਨ, ਸੋਸ਼ਲ ਮੀਡੀਆ 'ਤੇ ਕਰ ਰਹੇ ਨੇ ਅਰਦਾਸਾਂ
ਅਫ਼ਗਾਨਿਸਤਾਨ (Afghanistan crisis) ''ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉੱਥੇ ਹਾਲਾਤ ਵਿਗੜਦੇ ਜਾ ਰਹੇ ਹਨ, ਜਿਸ ਦੇ ਕਈ ਵੀਡੀਓਜ਼ ਲਗਾਤਾਰ ਹੀ ਵਾਇਰਲ ਹੋ ਰਹੇ ਹਨ। ਬੀਤੇ ਦਿਨ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ''ਚ ਲੋਕ ਅਫ਼ਗਾਨਿਸਤਾਨ ਤੋਂ ਨਿਕਲਣ ਲਈ ਜੱਦੋਜਹਿਦ ਕਰਦੇ ਨਜ਼ਰ ਆਏ