ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਡੈਲਟਾ ਪਲੱਸ ਵੈਰੀਐਂਟ ਦੇ ਚਾਰ ਕੇਸ
ਅਪਡੇਟ ਦਾ ਸਮਾਂ : 100 ਚੰਡੀਗੜ੍ਹ, 26 ਜੂਨ ਪੰਜਾਬ ਵਿੱਚ ਕਰੋਨਾਵਾਇਰਸ ਦੀ ਦੂਜੀ ਲਹਿਰ ਦੇ ਕੇਸਾਂ ਦੀ ਗਿਣਤੀ ਘਟਣ ਦੇ ਨਾਲ ਹਾਲੇ ਸਿਹਤ ਵਿਭਾਗ ਨੇ ਸੁੱਖ ਦਾ ਸਾਹ ਲਿਆ ਹੀ ਸੀ ਕਿ ਹੁਣ ਸੂਬੇ ਤੇ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਡੈਲਟਾ ਪਲੱਸ ਦੇ ਕੇਸ ਮਿਲਣ...