ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ
ਅਪਡੇਟ ਦਾ ਸਮਾਂ : 290 ਪੰਜਾਬ ਸਰਕਾਰ ਨੇ ਖੇਤ ਮਜ਼ਦੂਰਾਂ ਤੇ ਭੂਮੀਹੀਣਾਂ ਦਾ ਸਹਿਕਾਰੀ ਸਭਾਵਾਂ ਤੋਂ ਲਿਆ ਕਰਜ਼ਾ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਹੈ। ਫ਼ੈਸਲੇ ਨਾਲ 2 ਲੱਖ 85 ਹਜ਼ਾਰ ਤੋਂ ਵੱਧ ਮਜ਼ਦੂਰਾਂ ਨੂੰ 590 ਕਰੋੜ ਰੁਪਏ ਦੀ ਰਾਹਤ ਮਿਲਣ ਦਾ ਅਨੁਮਾਨ ਹੈ। ਇਸ ਐਲਾਨ ਅਨੁਸਾਰ ਸਬੰਧਿਤ ਮਜ਼ਦੂਰ ਪਰਿà...
Source: punjabitribuneonline.com