ਨਵਜੋਤ ਸਿੱਧੂ ਨੂੰ ਮਨਾਉਣ ਲਈ ਪਟਿਆਲਾ ਪੁੱਜੇ ਡੇਢ ਦਰਜਨ ਵਿਧਾਇਕ
ਪਟਿਆਲਾ (ਸਰਬਜੀਤ ਸਿੰਘ ਭੰਗੂ): ਨਵਜੋਤ ਸਿੱਧੂ ਦੇ ਅਸਤੀਫੇ ਮਗਰੋਂ ਚਰਚਾ ਸੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਿੱਧੂ ਨੂੰ ਮਨਾਉਣ ਲਈ ਪਟਿਆਲਾ ਪੁੱਜ ਸਕਦੇ ਹਨ, ਪਰ ਰਾਤੀ ਨੌਂ ਕੁ ਵਜੇ ਕੈਬਨਿਟ ਮੰਤਰੀ ਪਰਗਟ ਸਿੰਘ, ਰਾਜਾ ਵੜਿੰਗ, ਵਿਧਾਇਕ ਸ
Source: punjabitribuneonline.com