ਅਫ਼ਸੋਸਜਨਕ ਖ਼ਬਰ: ਪਟਿਆਲਾ ਮੋਰਚੇ ਦੌਰਾਨ ਭੂੰਦੜ ਦੀ ਮਜ਼ਦੂਰ ਬੀਬੀ ਦੀ ਮੌਤ
ਸੱਤ ਮਜ਼ਦੂਰ ਜਥੇਬੰਦੀਆਂ ਵੱਲੋਂ ਪਟਿਆਲਾ ਲਾਏ ਦੋ ਰੋਜ਼ਾ ਮੋਰਚੇ ਦੌਰਾਨ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਮਜ਼ਦੂਰ ਬੀਬੀ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਬੀਬੀ ਦੀ ਪਛਾਣ ਗੁਰਤੇਜ ਕੌਰ (63) ਪਤਨੀ ਗੇਜਾ ਸਿੰਘ ਵਾਸੀ ਪਿੰਡ ਭੂੰਦੜ ਵਜੋਂ ਹੋਈ ਹੈ।
Source: jagbani.punjabkesari.in