ਇਨ੍ਹਾਂ ਲਿੰਕਸ 'ਤੇ ਭੁੱਲ ਕੇ ਵੀ ਨਾ ਕਰੋ ਕਲਿੱਕ, ਨਹੀਂ ਤਾਂ ਖਾਲ੍ਹੀ ਹੋ ਸਕਦੈ ਤੁਹਾਡਾ ਬੈਂਕ ਖਾਤਾ
ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ (CERT-IN) ਨੇ ਇਕ ਸਾਈਬਰ ਹਮਲੇ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਇਸ ਸਾਈਬਰ ਹਮਲੇ ਰਾਹੀਂ ਆਨਲਾਈਨ ਬੈਂਕਿੰਗ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ।