ਜਲੰਧਰ ਜ਼ਿਲ੍ਹੇ 'ਚ ਕੋਰੋਨਾ ਕਾਰਨ 4 ਪੀੜਤਾਂ ਦੀ ਮੌਤ,100 ਦੇ ਕਰੀਬ ਮਿਲੇ ਨਵੇਂ ਮਾਮਲੇ
ਜਲੰਧਰ ’ਚ ਕੋਰੋਨਾ ਵਾਇਰਸ ਦੇ ਕੇਸ ਘੱਟਣ ਲੱਗ ਗਏ ਹਨ। ਐਤਵਾਰ ਨੂੰ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਕਾਰਨ 25 ਸਾਲਾ ਕੁੜੀ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ, ਇਸ ਦੇ ਨਾਲ ਹੀ 100 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ...