ਵੱਡੀ ਖ਼ਬਰ : ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਏ. ਐਨ. ਆਈ. ਦੀ ਖ਼ਬਰ ਮੁਤਾ