ਉਡਣੇ ਮਿਲਖਾ ਸਿੰਘ ਦੀ ਹੱਡਬੀਤੀ
ਅਪਡੇਟ ਦਾ ਸਮਾਂ : 130 ਪ੍ਰਿੰ. ਸਰਵਣ ਸਿੰਘ ਮਿਲਖਾ ਸਿੰਘ ਜਿਊਂਦੇ ਜੀਅ ਮਿੱਥ ਬਣ ਗਿਆ ਸੀ। ਉਹਦਾ ਨਾਂ ਹਜ਼ਾਰਾਂ ਵਾਰ ਲਿਖਿਆ ਤੇ ਲੱਖਾਂ ਵਾਰ ਬੋਲਿਆ ਗਿਆ। ਮਿਲਖਾ ਸਿੰਘ ਤੇ ਉਹਦੀਆਂ ਦੌੜਾਂ ਦੀਆਂ ਬਾਤਾਂ ‘ਇਕ ਸੀ ਰਾਜਾ ਇਕ ਸੀ ਰਾਣੀ’ ਵਾਂਗ ਲੰਮੇ ਸਮੇਂ ਤਕ ਪੈਂਦੀਆਂ ਰਹਿਣਗੀਆਂ। ਜਿਊਂਦੇ ਜੀà¨...
Source: punjabitribuneonline.com