ਭਗਵੰਤ ਮਾਨ ਵੱਲੋਂ ਵਿਜੀਲੈਂਸ ਬਿਊਰੋ ਨੂੰ ਜਾਂਚ ਦੀ ਪ੍ਰਵਾਨਗੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ-ਭਾਜਪਾ ਸਰਕਾਰ ਸਮੇਂ ਹੋਏ ਕਥਿਤ ਬਹੁ-ਕਰੋੜੀ ਸਿੰਜਾਈ ਘੁਟਾਲੇ ਦੇ ਮਾਮਲੇ ਵਿੱਚ ਸਿਆਸਤਦਾਨਾਂ ਅਤੇ ਸੇਵਾਮੁਕਤ ਨੌਕਰਸ਼ਾਹਾਂ ਦੀ ਤਫਤੀਸ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਨੇ
Source: punjabitribuneonline.com