ਟ੍ਰਾਂਸਫਰ ਕਰਵਾ ਕੇ ਕਿਸੇ ਹੋਰ ਸਕੂਲ 'ਚ ਗਏ ਅਧਿਆਪਕਾਂ ਲਈ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਵਿਸ਼ੇਸ਼ ਨਿਰਦੇਸ਼
ਟ੍ਰਾਂਸਫਰ ਪਾਲਿਸੀ ਤਹਿਤ ਟ੍ਰਾਂਸਫਰ ਕਰਵਾ ਕੇ ਕਿਸੇ ਹੋਰ ਸਕੂਲ ਵਿਚ ਗਏ ਅਧਿਆਪਕਾਂ ਦੇ ਲਈ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।