ਵੈਕਸੀਨ ਖ਼ਰੀਦ ਬਾਰੇ ਅਸਪੱਸ਼ਟਤਾ ਕਾਰਨ ਪ੍ਰਾਈਵੇਟ ਹਸਪਤਾਲ ਪ੍ਰੇਸ਼ਾਨ
ਨਵੀਂ ਦਿੱਲੀ, 13 ਜੂਨ ਦੇਸ਼ ਦੇ ਕਈ ਪ੍ਰਾਈਵੇਟ ਹਸਪਤਾਲਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੀ ਗਈ ਨਵੀਂ ਨੀਤੀ ਤਹਿਤ ਕੋਵਿਡ-19 ਵੈਕਸੀਨ ਦੀ ਖ਼ਰੀਦ ਬਾਰੇ ਕੋਈ ਸਪੱਸ਼ਟਤਾ ਨਹੀਂ ਹੈ। ਉਨ੍ਹਾਂ ਕਿਹਾ ਹੈ ਕਿ ਖ਼ਰੀਦ ਨੀਤੀ ਕਾਰ