ਮੁੰਬਈ: ਤਿੰਨ ਰੇਲਵੇ ਸਟੇਸ਼ਨਾਂ ਤੇ ਅਮਿਤਾਭ ਬੱਚਨ ਦੇ ਬੰਗਲੇ 'ਚ ਬੰਬ ਰੱਖਣ ਬਾਰੇ ਫੋਨ ਨੇ ਪੁਲੀਸ ਨੂੰ ਭਾਜੜਾਂ ਪਾਈਆਂ : The Tribune India
ਮੁੰਬਈ, 7 ਅਗਸਤਮੁੰਬਈ ਦੇ ਤਿੰਨ ਵੱਡੇ ਰੇਲਵੇ ਸਟੇਸ਼ਨਾਂ ਅਤੇ ਅਭਿਨੇਤਾ ਅਮਿਤਾਭ ਬੱਚਨ ਦੇ ਬੰਗਲੇ ਵਿੱਚ ਬੰਬ ਰੱਖਣ ਬਾਰੇ ਅਣਪਛਾਤੇ ਵਿਅਕਤੀ ਵੱਲੋਂ ਪੁਲੀਸ ਨੂੰ ਕੀਤੇ ਫੋਨ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਹਾਲਾਂਕ