ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਰਾਜੀਵ ਗਾਂਧੀ ਦਾ ਅਹਿਮ ਯੋਗਦਾਨ: ਰਾਹੁਲ
ਨਵੀਂ ਦਿੱਲੀ, 20 ਅਗਸਤ ਕਾਂਗਰਸ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਅੱਜ ਉਨ੍ਹਾਂ ਦੀ 77ਵੀਂ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਦਿੱਤੀਆਂ ਹਨ। ਪਾਰਟੀ ਨੇ ਰਾਜੀਵ ਗਾਂਧੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਨਜ਼ਰੀਆ
Source: punjabitribuneonline.com