Vimarsana
Biggest News Aggregation in the World

Vicky Midukhera News Today : Breaking News, Live Updates & Top Stories | Vimarsana

Stay updated with breaking news from Vicky Midukhera. Get real-time updates on events, politics, business, and more. Visit us for reliable news and exclusive interviews.

Top News In Vicky Midukhera Today - Breaking & Trending Today

goldy brar death: Why is Goldy Brar trending? What's his connection with Salman Khan and Siddhu Moosewala case? - Vimarsana News

goldy brar death: Why is Goldy Brar trending? What's his connection with Salman Khan and Siddhu Moosewala case?

The shooting incident resulting in gangster Goldy Brar's death in the US has led to speculation and confusion. Rival gangsters Arsh Dalla and Lakhbir have claimed responsibility, but official statements are awaited. Brar, a suspect in Sidhu Moosewala's murder, was involved in gang warfare and had made threats against Bollywood star Salman Khan and rapper Honey Singh.

ਵਿੱਕੀ ਮਿੱਡੂਖੇੜਾ ਦੇ ਕਤਲ ਮਗਰੋਂ ਗੈਂਗਸਟਰ ਸੰਪਤ ਨਹਿਰਾ ਵੱਲੋਂ ਇਕ ਦੇ ਬਦਲੇ 4 ਮਾਰਨ ਦੀ ਧਮਕੀ - Vimarsana News

ਵਿੱਕੀ ਮਿੱਡੂਖੇੜਾ ਦੇ ਕਤਲ ਮਗਰੋਂ ਗੈਂਗਸਟਰ ਸੰਪਤ ਨਹਿਰਾ ਵੱਲੋਂ ਇਕ ਦੇ ਬਦਲੇ 4 ਮਾਰਨ ਦੀ ਧਮਕੀ

ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਦੇ ਕਤਲ ਮਗਰੋਂ ਗੈਂਗਸਟਰਾਂ ਵੱਲੋਂ ਲਗਾਤਾਰ ਇਕ-ਦੂਜੇ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਹੁਣ ਤਿਹਾੜ ਜੇਲ੍ਹ ''ਚ ਬੰਦ ਗੈਂਗਸਟਰ ਸੰਪਤ ਨਹਿਰਾ ਨੇ ਧਮਕੀ ਦਿੱਤੀ ਹੈ ਕਿ ਵਿੱਕੀ ਦੀ ਮੌਤ ਦਾ ਬਦਲਾ ਇਕ ਦੇ ਬਦਲੇ ਚਾਰ ਮਾਰ ਕੇ ਲਿਆ ਜਾਵੇਗਾ।

Related Topics:
Vicky MidukheraSampat Nehra
ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਕਾਂਡ 'ਚ ਨਵਾਂ ਮੋੜ, ਹੁਣ ਵਿਨੇ ਦਿਓੜਾ ਨੇ ਪਾਈ ਫੇਸਬੁੱਕ 'ਤੇ ਇਹ ਪੋਸਟ - Vimarsana News

ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਕਾਂਡ 'ਚ ਨਵਾਂ ਮੋੜ, ਹੁਣ ਵਿਨੇ ਦਿਓੜਾ ਨੇ ਪਾਈ ਫੇਸਬੁੱਕ 'ਤੇ ਇਹ ਪੋਸਟ

ਮੋਹਾਲੀ ਵਿਚ ਹੋਏ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਦਰਅਸਲ ਇਸ ਕਤਲ ਕਾਂਡ ਵਿਚ ਕੋਟਕਪੂਰਾ ਦੇ ਵਿਨੇ ਦਿਓੜਾ ਦਾ ਨਾਂ ਆਉਣ ’ਤੇ ਵਿਨੇ ਦਿਓੜਾ ਨੇ ਆਪਣੇ ਫੇਸਬੁੱਕ ’ਤੇ ਅਕਾਊਂਟ ’ਤੇ ਇਕ ਪੋਸਟ ਪਾ ਕੇ ਇਸ ਦਾ ਸਪੱਸ਼ਟੀਕਰਨ ਦਿੱਤਾ ਹੈ। ਵਿਨੇ ਦਿਓੜਾ...

ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ, ਵੱਡੇ ਭਰਾ ਨੇ ਚਿਖ਼ਾ ਨੂੰ ਦਿੱਤੀ ਅਗਨੀ - Vimarsana News

ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ, ਵੱਡੇ ਭਰਾ ਨੇ ਚਿਖ਼ਾ ਨੂੰ ਦਿੱਤੀ ਅਗਨੀ

ਬੀਤੇ ਕੱਲ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦਾ ਮੋਹਾਲੀ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵਿੱਕੀ ਮਿੱਡੂਖੇੜਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮਿੱਡੂਖੇੜਾ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਰਾਜਸੀ, ਧਾਰਮਿਕ ਅਤੇ ਸਮਾਜਿਕ ਸਖਸ਼à©...

ਵੱਡੀ ਖ਼ਬਰ : ਉੱਘੇ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਮੋਹਾਲੀ 'ਚ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ - Vimarsana News

ਵੱਡੀ ਖ਼ਬਰ : ਉੱਘੇ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਮੋਹਾਲੀ 'ਚ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ

ਸੈਟਰ- 71 ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਅਣਪਛਾਤੇ ਹਮਲਾਵਰਾਂ ਨੇ ਅਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਮਿੱਡੂਖੇੜਾ ਨੂੰ ਲਗਭਗ 6 ਤੋਂ ਵੱਧ ਗੋਲ਼ੀਆਂ ਮਾਰੀਆਂ, ਜਿਸ ਨਾਲ ਖੂਨ ਨਾਲ ਲਥਪਥ ਹੋ ਕੇ ਜ਼ਮà...

Related Topics:
Akali LeaderVicky Midukhera